TSK

TSK · ਯੂਹੰਨਾ 8:20

Treasury of Scripture Knowledge references in ਪੰਜਾਬੀ IRV.

Back to passage

ਕਿਉਂ ਜੋ ਉਹ ਚਾਰ ਮੁੱਖ ਦਰਬਾਨ ਜਿਹੜੇ ਲੇਵੀ ਸਨ, ਇੱਕ ਜ਼ਿੰਮੇਵਾਰ ਅਹੁਦੇ ਵਿੱਚ ਸਨ ਅਤੇ ਪਰਮੇਸ਼ੁਰ ਦੇ ਭਵਨ ਦੀਆਂ ਕੋਠੜੀਆਂ ਉੱਤੇ ਅਤੇ ਖਜ਼ਾਨਿਆਂ ਉੱਤੇ ਸਨ

¶ ਉਹ ਦਾਨ ਪਾਤਰ ਦੇ ਸਾਹਮਣੇ ਬੈਠ ਕੇ ਵੇਖ ਰਿਹਾ ਸੀ ਜੋ ਲੋਕ ਦਾਨ ਪਾਤਰ ਵਿੱਚ ਕਿਸ ਤਰ੍ਹਾਂ ਦਾਨ ਪਾਉਂਦੇ ਹਨ ਅਤੇ ਬਥੇਰੇ ਧਨਵਾਨਾਂ ਨੇ ਬਹੁਤ ਕੁਝ ਪਾਇਆ।

¶ ਉਸੇ ਸਮੇਂ ਕਈ ਫ਼ਰੀਸੀਆਂ ਨੇ ਉਸ ਕੋਲ ਆਣ ਕੇ ਕਿਹਾ ਕਿ ਐਥੋਂ ਨਿੱਕਲ ਕੇ ਚੱਲਿਆ ਜਾ ਕਿਉਂ ਜੋ ਹੇਰੋਦੇਸ ਤੈਨੂੰ ਮਾਰਨਾ ਚਾਹੁੰਦਾ ਹੈ।

‹ਤੁਸੀਂ ਤਿਉਹਾਰ ਤੇ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਂਵਾਂਗਾ। ਮੇਰੇ ਲਈ ਅਜੇ ਸਹੀ ਸਮਾਂ ਨਹੀਂ ਆਇਆ।”›

ਕੁਝ ਲੋਕ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।

ਯਹੂਦੀ ਫੇਰ ਯਿਸੂ ਨੂੰ ਫੜਨਾ ਚਾਹੁੰਦੇ ਸਨ, ਪਰ ਉਹ ਉਨ੍ਹਾਂ ਤੋਂ ਬਚ ਗਿਆ।