ਗਿਣਤੀ 15:33
TSK
ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
TSK
Treasury of Scripture Knowledge references in ਪੰਜਾਬੀ IRV.
ਤਾਂ ਜਿਨ੍ਹਾਂ ਨੂੰ ਉਹ ਲੱਕੜੀਆਂ ਚੁਗਦਿਆਂ ਮਿਲਿਆ ਸੀ ਉਹ ਉਸ ਨੂੰ ਮੂਸਾ, ਹਾਰੂਨ ਅਤੇ ਸਾਰੀ ਮੰਡਲੀ ਦੇ ਕੋਲ ਲਿਆਏ।
ਪਰ ਧਰਮੀ ਮਨੁੱਖ ਉਹਨਾਂ ਦਾ ਨਿਆਂ ਕਰਨਗੇ, ਜਿਹੜਾ ਵਿਭਚਾਰਨਾਂ ਅਤੇ ਲਹੂ ਵਹਾਉਣ ਵਾਲੀਆਂ ਔਰਤਾਂ ਲਈ ਦਿੱਤਾ ਜਾਂਦਾ ਹੈ, ਕਿਉਂ ਜੋ ਉਹ ਵਿਭਚਾਰਨੀਆਂ ਹਨ ਅਤੇ ਉਹਨਾਂ ਦੇ ਹੱਥ ਲਹੂ ਨਾਲ ਭਰੇ ਹਨ।
¶ ਜਦੋਂ ਲੋਕ ਉਸ ਮਨੁੱਖ ਨੂੰ, “ਫ਼ਰੀਸੀਆਂ ਕੋਲ ਲਿਆਏ, ਜੋ ਪਹਿਲਾਂ ਅੰਨ੍ਹਾ ਸੀ।
ਪਰ ਜੇ ਉਹ ਆਪਣੇ ਪਤੀ ਦੇ ਜਿਉਂਦੇ ਜੀ ਦੂਜੇ ਦੀ ਹੋ ਜਾਵੇ ਤਾਂ ਵਿਭਚਾਰਣ ਕਹਾਵੇਗੀ ਪਰ ਜੇ ਉਹ ਦਾ ਪਤੀ ਮਰ ਜਾਏ ਤਾਂ ਉਹ ਬਿਵਸਥਾ ਤੋਂ ਛੁੱਟ ਗਈ ਹੈ ਅਤੇ ਭਾਵੇਂ ਦੂਜੇ ਪਤੀ ਦੀ ਹੋ ਜਾਵੇ ਤਾਂ ਵੀ ਉਹ ਵਿਭਚਾਰਣ ਨਹੀਂ ਹੁੰਦੀ।