TSK

TSK · ਯੂਹੰਨਾ 8:52

Treasury of Scripture Knowledge references in ਪੰਜਾਬੀ IRV.

Back to passage

ਤੁਹਾਡੇ ਪੁਰਖੇ, ਉਹ ਕਿੱਥੇ ਹਨ? ਅਤੇ ਕੀ ਨਬੀ ਸਦਾ ਤੱਕ ਜੀਉਂਦੇ ਰਹਿਣਗੇ?

‹ਮੈਂ ਤੁਹਾਨੂੰ ਸੱਚ-ਸੱਚ ਦੱਸਦਾ ਹਾਂ ਜੇਕਰ ਕੋਈ ਵੀ ਮਨੁੱਖ ਮੇਰੇ ਬਚਨ ਨੂੰ ਮੰਨੇਗਾ ਉਹ ਕਦੇ ਵੀ ਨਹੀਂ ਮਰੇਗਾ।”›

ਪਰ ਅਸੀਂ ਉਹ ਨੂੰ ਜਿਹੜਾ ਦੂਤਾਂ ਨਾਲੋਂ ਥੋੜ੍ਹੇ ਸਮੇਂ ਲਈ ਨੀਵਾਂ ਕੀਤਾ ਗਿਆ ਹੈ ਅਰਥਾਤ ਯਿਸੂ ਨੂੰ ਮੌਤ ਦਾ ਦੁੱਖ ਝੱਲਣ ਦੇ ਕਾਰਨ ਮਹਿਮਾ ਅਤੇ ਆਦਰ ਦਾ ਮੁਕਟ ਪਹਿਨੇ ਹੋਏ ਵੇਖਦੇ ਹਾਂ, ਤਾਂ ਜੋ ਉਹ ਪਰਮੇਸ਼ੁਰ ਦੀ ਕਿਰਪਾ ਨਾਲ ਹਰੇਕ ਮਨੁੱਖ ਲਈ ਮੌਤ ਦਾ ਸੁਆਦ ਚੱਖੇ।