TSK

TSK · ਯੂਹੰਨਾ 9:1

Treasury of Scripture Knowledge references in ਪੰਜਾਬੀ IRV.

Back to passage

¶ ਤਦ ਅੰਨ੍ਹਿਆਂ ਦੀਆਂ ਅੱਖਾਂ ਸੁਜਾਖੀਆਂ ਹੋ ਜਾਣਗੀਆਂ, ਅਤੇ ਬੋਲ਼ਿਆਂ ਦੇ ਕੰਨ ਖੁੱਲ੍ਹ ਜਾਣਗੇ।

ਅਤੇ ਵੇਖੋ ਕਿ ਦੋ ਅੰਨ੍ਹੇ ਜਿਹੜੇ ਸੜਕ ਦੇ ਕੰਢੇ ਬੈਠੇ ਸਨ, ਜਦ ਇਹ ਸੁਣਿਆ ਜੋ ਯਿਸੂ ਲੰਘਿਆ ਜਾਂਦਾ ਹੈ ਉੱਚੀ ਅਵਾਜ਼ ਵਿੱਚ ਬੋਲੇ, ਹੇ ਪ੍ਰਭੂ, ਦਾਊਦ ਦੇ ਪੁੱਤਰ, ਸਾਡੇ ਉੱਤੇ ਦਯਾ ਕਰ!

ਤਦ ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ ਅਤੇ ਉਹ ਆਪਣੀ ਸਾਰੀ ਕਮਾਈ ਹਕੀਮਾਂ ਨੂੰ ਦੇ ਚੁੱਕੀ ਸੀ ਪਰ ਕੋਈ ਵੀ ਹਕੀਮ ਉਸ ਨੂੰ ਠੀਕ ਨਾ ਕਰ ਸਕਿਆ।

ਕਿਉਂ ਜੋ ਉਹ ਮਨੁੱਖ ਜਿਸ ਨੂੰ ਉਹਨਾਂ ਨੇ ਚੰਗਾ ਕੀਤਾ ਸੀ ਉਹ ਚਾਲ੍ਹੀ ਸਾਲ ਤੋਂ ਜਿਆਦਾ ਉਮਰ ਦਾ ਸੀ।

¶ ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।