All books in ਪੰਜਾਬੀ IRV

ਯੂਹੰਨਾ 9

ਪੰਜਾਬੀ IRV · verse 2

21 chapters

ਪੰਜਾਬੀ IRV / ਯੂਹੰਨਾ / Chapter 9

ਪੰਜਾਬੀ IRV · verse 2

ਯਿਸੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ, ਇਹ ਮਨੁੱਖ ਜਨਮ ਤੋਂ ਹੀ ਅੰਨ੍ਹਾ ਹੈ, ਪਰ ਕਿਸ ਦੇ ਪਾਪਾਂ ਦੇ ਕਾਰਨ ਉਹ ਅੰਨ੍ਹਾ ਪੈਦਾ ਹੋਇਆ ਹੈ? ਉਸ ਦੇ ਆਪਣੇ ਪਾਪਾਂ ਕਾਰਨ ਜਾਂ ਉਸ ਦੇ ਮਾਂ-ਬਾਪ ਦੇ ਪਾਪਾਂ ਕਾਰਨ?”