TSK

TSK · ਯੂਹੰਨਾ 9:8

Treasury of Scripture Knowledge references in ਪੰਜਾਬੀ IRV.

Back to passage

¶ ਤਦ ਉਹ ਦੋਵੇਂ ਤੁਰ ਪਈਆਂ ਅਤੇ ਬੈਤਲਹਮ ਵਿੱਚ ਆਈਆਂ। ਜਦ ਉਹ ਬੈਤਲਹਮ ਵਿੱਚ ਪਹੁੰਚੀਆਂ ਤਾਂ ਸਾਰੇ ਸ਼ਹਿਰ ਵਿੱਚ ਰੌਲ਼ਾ ਪੈ ਗਿਆ ਅਤੇ ਇਸਤਰੀਆਂ ਕਹਿਣ ਲੱਗੀਆਂ, “ਕੀ ਇਹ ਨਾਓਮੀ ਹੈ?”

ਆਕੀਸ਼ ਦੇ ਸੇਵਕਾਂ ਨੇ ਉਹ ਨੂੰ ਆਖਿਆ, ਕੀ, ਇਹ ਉਹ ਦਾਊਦ ਨਹੀਂ ਜੋ ਉਸ ਦੇਸ ਦਾ ਰਾਜਾ ਹੈ? ਅਤੇ ਉਹ ਨਹੀਂ ਜਿਸ ਦੇ ਲਈ ਉਹ ਨੱਚਦੀਆਂ ਹੋਈਆਂ ਆਪੋ ਵਿੱਚ ਗਾਉਂਦੀਆਂ ਸਨ, ਸ਼ਾਊਲ ਨੇ ਹਜ਼ਾਰਾਂ ਨੂੰ ਮਾਰਿਆ, ਪਰ ਦਾਊਦ ਲੱਖਾਂ ਨੂੰ?

‹ਅਤੇ ਲਾਜ਼ਰ ਨਾਮ ਦਾ ਇੱਕ ਗਰੀਬ, ਫੋੜਿਆਂ ਨਾਲ ਭਰਿਆ ਹੋਇਆ ਉਸ ਦੇ ਦਰਵਾਜ਼ੇ ਦੇ ਅੱਗੇ ਸੁੱਟਿਆ ਪਿਆ ਹੁੰਦਾ ਸੀ।›

ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।