TSK

TSK · ਯਹੋਸ਼ੁ 21:10

Treasury of Scripture Knowledge references in ਪੰਜਾਬੀ IRV.

Back to passage

ਕਹਾਥ ਦੇ ਪੁੱਤਰ ਅਮਰਾਮ, ਯਿਸਹਾਰ, ਹਬਰੋਨ ਅਤੇ ਉੱਜ਼ੀਏਲ ਹਨ ਅਤੇ ਕਹਾਥ ਦੇ ਜੀਵਨ ਦੇ ਸਾਲ ਇੱਕ ਸੌ ਤੇਂਤੀ ਸਨ।

ਹਾਰੂਨ ਦੇ ਪੁੱਤਰਾਂ ਦੇ ਨਾਮ ਇਹ ਹਨ, ਪਹਿਲੌਠਾ ਨਾਦਾਬ, ਫ਼ੇਰ ਅਬੀਹੂ, ਅਲਆਜ਼ਾਰ ਅਤੇ ਈਥਾਮਾਰ।

¶ ਕਹਾਥ ਵਿੱਚੋਂ ਅਮਰਾਮੀਆਂ ਦਾ ਪਰਿਵਾਰ ਅਤੇ ਯਿਸਹਾਰੀਆਂ ਦਾ ਪਰਿਵਾਰ ਅਤੇ ਹਬਰੋਨੀਆਂ ਦਾ ਪਰਿਵਾਰ ਅਤੇ ਉੱਜ਼ੀਏਲੀਆਂ ਦਾ ਪਰਿਵਾਰ ਸੀ। ਇਹ ਕਹਾਥ ਦੇ ਸਨ।

¶ ਕਹਾਥੀਆਂ ਦੇ ਘਰਾਣਿਆਂ ਦਾ ਭਾਗ ਨਿੱਕਲਿਆ ਅਤੇ ਹਾਰੂਨ ਜਾਜਕ ਦੇ ਪੁੱਤਰਾਂ ਲਈ ਜਿਹੜੇ ਲੇਵੀ ਸਨ ਯਹੂਦਾਹ ਦੇ ਗੋਤ ਵਿੱਚੋਂ ਅਤੇ ਸ਼ਿਮਓਨੀਆਂ ਦੇ ਗੋਤ ਵਿੱਚੋਂ ਅਤੇ ਬਿਨਯਾਮੀਨ ਦੇ ਗੋਤ ਵਿੱਚੋਂ ਗੁਣੇ ਨਾਲ ਤੇਰ੍ਹਾਂ ਸ਼ਹਿਰ ਮਿਲੇ।