TSK

TSK · ਯਹੋਸ਼ੁ 21:5

Treasury of Scripture Knowledge references in ਪੰਜਾਬੀ IRV.

Back to passage

ਲੇਵੀ ਦੇ ਪੁੱਤਰਾਂ ਦੇ ਨਾਮ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ - ਗੇਰਸ਼ੋਨ, ਕਹਾਥ, ਮਰਾਰੀ ਅਤੇ ਲੇਵੀ ਦੇ ਜੀਵਨ ਦੇ ਸਾਲ, ਇੱਕ ਸੌ ਸੈਂਤੀ ਸਨ।

¶ ਕਹਾਥੀਆਂ ਦੇ ਘਰਾਣਿਆਂ ਲਈ ਜਿਹੜੇ ਲੇਵੀ ਸਨ ਅਰਥਾਤ ਬਾਕੀ ਕਹਾਥੀਆਂ ਲਈ ਉਹਨਾਂ ਦੇ ਗੁਣੇ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਵਿੱਚੋਂ ਸਨ।

ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ

ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ