TSK

TSK · ਯਹੋਸ਼ੁ 21:7

Treasury of Scripture Knowledge references in ਪੰਜਾਬੀ IRV.

Back to passage

ਮਰਾਰੀ ਦੇ ਪੁੱਤਰ ਮਹਲੀ ਅਤੇ ਮੂਸ਼ੀ ਹਨ। ਲੇਵੀ ਦੀਆਂ ਮੂੰਹੀਆਂ ਉਨ੍ਹਾਂ ਦੀ ਕੁਲਪੱਤ੍ਰੀ ਅਨੁਸਾਰ ਇਹ ਹਨ।

¶ ਮਰਾਰੀਆਂ ਦੇ ਘਰਾਣਿਆਂ ਲਈ ਜਿਹੜੇ ਬਾਕੀ ਦੇ ਲੇਵੀ ਸਨ ਜ਼ਬੂਲੁਨ ਦੇ ਗੋਤ ਵਿੱਚੋਂ ਯਾਕਨੁਆਮ ਉਹ ਦੀ ਸ਼ਾਮਲਾਟ ਸਣੇ, ਕਰਤਾਹ ਉਹ ਦੀ ਸ਼ਾਮਲਾਟ ਸਣੇ,

ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰ੍ਹਾਂ ਸ਼ਹਿਰ

ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ