TSK

TSK · ਨਿਆਂਈ 2:21

Treasury of Scripture Knowledge references in ਪੰਜਾਬੀ IRV.

Back to passage

ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।

ਅਰਥਾਤ ਫ਼ਲਿਸਤੀਆਂ ਦੇ ਪੰਜ ਅਧਿਕਾਰੀ ਅਤੇ ਸਾਰੇ ਕਨਾਨੀ, ਸੀਦੋਨੀ ਅਤੇ ਹਿੱਵੀ ਜਿਹੜੇ ਲਬਾਨੋਨ ਦੇ ਪਰਬਤ ਵਿੱਚ ਬਆਲ-ਹਰਮੋਨ ਦੇ ਪਰਬਤ ਤੋਂ ਲੈ ਕੇ ਹਮਾਥ ਦੇ ਰਸਤੇ ਤੱਕ ਵੱਸਦੇ ਸਨ।