ਯਹੋਸ਼ੁ 18:1
TSK
¶ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।
TSK
Treasury of Scripture Knowledge references in ਪੰਜਾਬੀ IRV.
¶ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।
¶ ਸਾਰੇ ਇਸਰਾਏਲੀ ਉੱਠ ਕੇ ਬੈਤਏਲ ਨੂੰ ਗਏ ਅਤੇ ਇਹ ਕਹਿ ਕੇ ਪਰਮੇਸ਼ੁਰ ਤੋਂ ਸਲਾਹ ਮੰਗੀ, “ਸਾਡੇ ਵਿੱਚੋਂ ਬਿਨਯਾਮੀਨੀਆਂ ਨਾਲ ਲੜਾਈ ਕਰਨ ਨੂੰ ਪਹਿਲਾਂ ਕੌਣ ਜਾਵੇ?” ਯਹੋਵਾਹ ਨੇ ਕਿਹਾ, “ਪਹਿਲਾਂ ਯਹੂਦਾਹ ਜਾਵੇਗਾ।”
¶ ਤਦ ਇਸਰਾਏਲੀ ਅਤੇ ਸਾਰੇ ਲੋਕ ਉੱਠ ਕੇ ਬੈਤਏਲ ਵਿੱਚ ਆਏ ਅਤੇ ਉੱਥੇ ਯਹੋਵਾਹ ਦੇ ਸਨਮੁਖ ਬੈਠ ਕੇ ਰੋਂਦੇ ਰਹੇ, ਅਤੇ ਉਸ ਦਿਨ ਸਾਰਿਆਂ ਨੇ ਸ਼ਾਮ ਤੱਕ ਵਰਤ ਰੱਖਿਆ ਅਤੇ ਹੋਮ ਦੀਆਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਯਹੋਵਾਹ ਦੇ ਅੱਗੇ ਚੜ੍ਹਾਈਆਂ।
ਤਦ ਦਾਊਦ ਅਤੇ ਉਹ ਦੇ ਨਾਲ ਦੇ ਲੋਕ ਉੱਚੀ ਅਵਾਜ਼ ਨਾਲ ਅਜਿਹਾ ਰੋਏ ਜੋ ਹੋਰ ਰੋਣ ਦਾ ਉਨ੍ਹਾਂ ਵਿੱਚ ਜ਼ੋਰ ਨਾ ਰਿਹਾ।