TSK

TSK · ਨਿਆਂਈ 21:3

Treasury of Scripture Knowledge references in ਪੰਜਾਬੀ IRV.

Back to passage

ਯਹੋਸ਼ੁਆ ਨੇ ਆਖਿਆ, ਹਾਏ ਪ੍ਰਭੂ ਯਹੋਵਾਹ, ਕੀ ਤੂੰ ਇਹਨਾਂ ਲੋਕਾਂ ਨੂੰ ਇਸ ਕਾਰਨ ਯਰਦਨ ਤੋਂ ਪਾਰ ਲਿਆਇਆ ਹੈਂ ਕਿ ਅਮੋਰੀਆਂ ਦੇ ਹੱਥ ਵਿੱਚ ਸਾਨੂੰ ਦੇ ਕੇ ਸਾਡਾ ਸੱਤਿਆਨਾਸ ਕਰਾਏਂ? ਚੰਗਾ ਹੀ ਹੁੰਦਾ ਜੇ ਅਸੀਂ ਸਬਰ ਕਰਦੇ ਅਤੇ ਯਰਦਨ ਦੇ ਉਸ ਪਾਸੇ ਹੀ ਵੱਸੇ ਰਹਿੰਦੇ।

ਤੂੰ ਉਹ ਦੀਆਂ ਵਾੜਾਂ ਨੂੰ ਕਿਸ ਲਈ ਤੋੜਿਆ, ਕਿ ਜਿੰਨੇ ਉੱਥੋਂ ਦੀ ਲੰਘਦੇ ਹਨ ਓਹ ਉਹ ਨੂੰ ਤੋੜਦੇ ਹਨ?

ਹੇ ਯਹੋਵਾਹ, ਤੂੰ ਆਪਣਿਆਂ ਰਾਹਾਂ ਤੋਂ ਸਾਨੂੰ ਕਿਉਂ ਭਟਕਣ ਦਿੱਤਾ? ਤੂੰ ਸਾਡੇ ਦਿਲਾਂ ਨੂੰ ਤੇਰਾ ਡਰ ਮੰਨਣ ਤੋਂ ਕਿਉਂ ਕਠੋਰ ਹੋਣ ਦਿੱਤਾ? ਆਪਣੇ ਦਾਸਾਂ, ਆਪਣੇ ਨਿੱਜ ਭਾਗ ਦੇ ਗੋਤਾਂ ਦੀ ਖ਼ਾਤਰ ਮੁੜ ਆ।