TSK

TSK · ਨਿਆਂਈ 21:8

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਦੇ ਦੂਤ ਨੇ ਕਿਹਾ, ਮੇਰੋਜ਼ ਨੂੰ ਸਰਾਪ ਦਿਉ, ਉਸ ਦੇ ਵਸਨੀਕਾਂ ਨੂੰ ਭਾਰੀ ਸਰਾਪ ਦਿਉ! ਕਿਉਂ ਜੋ ਉਹ ਯਹੋਵਾਹ ਦੀ ਸਹਾਇਤਾ ਕਰਨ ਨੂੰ ਨਾ ਆਏ, ਸੂਰਬੀਰਾਂ ਦੇ ਵਿਰੁੱਧ ਯਹੋਵਾਹ ਦੀ ਸਹਾਇਤਾ ਕਰਨ ਨੂੰ।

ਸੋ ਉਹਨਾਂ ਨੇ ਉਨ੍ਹਾਂ ਦੂਤਾਂ ਨੂੰ ਜੋ ਆਏ ਸਨ ਆਖਿਆ ਕਿ ਤੁਸੀਂ ਯਾਬੇਸ਼ ਗਿਲਆਦ ਦੇ ਮਨੁੱਖਾਂ ਨੂੰ ਇਹ ਆਖੋ ਜੋ ਜਿਸ ਵੇਲੇ ਧੁੱਪ ਤੇਜ ਹੋਵੇਗੀ ਤਦ ਤੁਹਾਨੂੰ ਛੁਟਕਾਰਾ ਮਿਲੇਗਾ। ਸੋ ਦੂਤਾਂ ਨੇ ਯਾਬੇਸ਼ ਦੇ ਲੋਕਾਂ ਨੂੰ ਸੁਨੇਹਾ ਦਿੱਤਾ ਅਤੇ ਉਹਨਾਂ ਨੇ ਬਹੁਤ ਆਨੰਦ ਮਨਾਇਆ।

ਸੋ ਦਾਊਦ ਨੇ ਯਾਬੇਸ਼ ਗਿਲਆਦ ਦੇ ਲੋਕਾਂ ਕੋਲ ਦੂਤ ਭੇਜ ਕੇ ਉਨ੍ਹਾਂ ਨੂੰ ਆਖਿਆ ਕਿ ਯਹੋਵਾਹ ਵੱਲੋਂ ਤੁਸੀਂ ਆਪਣੇ ਮਾਲਕ ਸ਼ਾਊਲ ਉੱਤੇ ਵੱਡੀ ਦਯਾ ਕੀਤੀ ਜੋ ਉਹ ਨੂੰ ਦਫ਼ਨਾ ਦਿੱਤਾ।