All books in ਪੰਜਾਬੀ IRV

ਲੇਵੀਆਂ 21

ਪੰਜਾਬੀ IRV · verse 10

27 chapters

ਪੰਜਾਬੀ IRV / ਲੇਵੀਆਂ / Chapter 21

ਪੰਜਾਬੀ IRV · verse 10

¶ ਉਹ ਜੋ ਆਪਣੇ ਭਰਾਵਾਂ ਵਿੱਚ ਪ੍ਰਧਾਨ ਜਾਜਕ ਹੈ, ਜਿਸ ਦੇ ਸਿਰ ਉੱਤੇ ਮਸਹ ਕਰਨ ਦਾ ਤੇਲ ਪਾਇਆ ਗਿਆ ਹੈ ਅਤੇ ਜੋ ਪਵਿੱਤਰ ਬਸਤਰ ਪਾਉਣ ਲਈ ਥਾਪਿਆ ਹੈ, ਉਹ ਆਪਣਾ ਸਿਰ ਨੰਗਾ ਨਾ ਕਰੇ ਅਤੇ ਨਾ ਹੀ ਆਪਣੇ ਬਸਤਰ ਪਾੜੇ।