TSK

TSK · ਲੇਵੀਆਂ 27:13

Treasury of Scripture Knowledge references in ਪੰਜਾਬੀ IRV.

Back to passage

ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,

ਉਹ ਉਸ ਪਸ਼ੂ ਨੂੰ ਨਾ ਬਦਲੇ, ਨਾ ਵਟਾਵੇ, ਨਾ ਤਾਂ ਚੰਗੇ ਦੇ ਬਦਲੇ ਮਾੜਾ ਅਤੇ ਨਾ ਮਾੜੇ ਦੇ ਬਦਲੇ ਚੰਗਾ ਦੇਵੇ ਪਰ ਜੇਕਰ ਉਹ ਕਿਸੇ ਪਸ਼ੂ ਦੇ ਬਦਲੇ ਕੋਈ ਹੋਰ ਪਸ਼ੂ ਦੇਵੇ ਤਾਂ ਉਹ ਅਤੇ ਉਸ ਦਾ ਵਟਾਂਦਰਾ ਦੋਵੇਂ ਪਵਿੱਤਰ ਠਹਿਰਨਗੇ।

ਪਰ ਜੇਕਰ ਉਸ ਖੇਤ ਨੂੰ ਅਰਪਣ ਵਾਲਾ ਉਸ ਨੂੰ ਛੁਡਾਉਣਾ ਚਾਹੇ ਤਾਂ ਉਹ ਜਾਜਕ ਦੇ ਠਹਿਰਾਏ ਹੋਏ ਮੁੱਲ ਵਿੱਚ ਪੰਜਵਾਂ ਹਿੱਸਾ ਹੋਰ ਪਾ ਕੇ ਦੇਵੇ ਤਦ ਉਹ ਖੇਤ ਉਸੇ ਦਾ ਠਹਿਰੇਗਾ।