ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜਦ ਕੋਈ ਪੁਰਸ਼ ਜਾਂ ਇਸਤਰੀ ਨਜ਼ੀਰ ਦੀ ਖ਼ਾਸ ਸੁੱਖਣਾ ਸੁੱਖੇ ਅਰਥਾਤ ਯਹੋਵਾਹ ਲਈ ਆਪਣੇ ਆਪ ਨੂੰ ਅਰਪਣ ਕਰੇ।
TSK
TSK · ਲੇਵੀਆਂ 27:2
Treasury of Scripture Knowledge references in ਪੰਜਾਬੀ IRV.
ਗਿਣਤੀ 6:2
TSK
ਗਿਣਤੀ 30:3
TSK
ਜੇ ਕੋਈ ਕੁੜੀ ਯਹੋਵਾਹ ਲਈ ਸੁੱਖਣਾ ਸੁੱਖੇ ਅਤੇ ਆਪਣੇ ਆਪ ਨੂੰ ਉਸ ਗੱਲ ਉੱਤੇ ਬੰਨ੍ਹੇ ਜਦ ਉਹ ਆਪਣੇ ਪਿਤਾ ਦੇ ਘਰ ਵਿੱਚ ਕੁਆਰੀ ਹੋਵੇ।
ਬਿਵਸਥਾ 23:22
TSK
ਪਰ ਜੇ ਤੂੰ ਸੁੱਖਣਾ ਨਾ ਸੁੱਖੇਂ ਤਾਂ ਉਹ ਤੇਰੇ ਲਈ ਪਾਪ ਨਹੀਂ ਹੋਵੇਗੀ।
ਬਿਵਸਥਾ 23:24
TSK
¶ ਜਦ ਤੂੰ ਆਪਣੇ ਗੁਆਂਢੀ ਦੇ ਅੰਗੂਰੀ ਬਾਗ਼ ਵਿੱਚ ਜਾਵੇਂ, ਤਾਂ ਤੂੰ ਆਪਣੀ ਇੱਛਾ ਅਨੁਸਾਰ ਅੰਗੂਰ ਖਾ ਸਕਦਾ ਹੈਂ ਪਰ ਤੂੰ ਆਪਣੇ ਭਾਂਡੇ ਵਿੱਚ ਕੁਝ ਨਾ ਪਾਈਂ।
ਨਿਆਂਈ 11:39
TSK
ਅਜਿਹਾ ਹੋਇਆ ਕਿ ਦੋ ਮਹੀਨੇ ਬਾਅਦ ਉਹ ਆਪਣੇ ਪਿਤਾ ਕੋਲ ਵਾਪਿਸ ਆਈ ਅਤੇ ਉਸ ਨੇ ਉਸ ਨਾਲ ਆਪਣੀ ਸੁੱਖਣਾ ਅਨੁਸਾਰ ਕੀਤਾ ਅਤੇ ਉਹ ਕੁੜੀ ਪੁਰਖ ਤੋਂ ਅਣਜਾਣ ਰਹੀ, ਇਸ ਲਈ ਇਸਰਾਏਲੀਆਂ ਵਿੱਚ ਇਹ ਰੀਤ ਬਣੀ
1 ਸਮੂ 1:28
TSK
ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।
ਉਪਦੇਸ਼ਕ 5:3
TSK
¶ ਕਿਉਂਕਿ ਕੰਮ ਵੱਧ ਹੋਣ ਕਰਕੇ ਸੁਫ਼ਨਾ ਆਉਂਦਾ ਹੈ ਅਤੇ ਵੱਧ ਗੱਲਾਂ ਕਰਨ ਵਾਲਾ ਮੂਰਖ ਠਹਿਰਦਾ ਹੈ।