ਮੱਤੀ 6:19
TSK
¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›
TSK
Treasury of Scripture Knowledge references in ਪੰਜਾਬੀ IRV.
¶ ‹ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ।›
ਕਿਉਂਕਿ ਤੁਸੀਂ ਆਪ ਚੰਗੀ ਤਰ੍ਹਾਂ ਜਾਣਦੇ ਹੋ ਕਿ ਪ੍ਰਭੂ ਦਾ ਦਿਨ ਇਸ ਤਰ੍ਹਾਂ ਆਵੇਗਾ, ਜਿਸ ਤਰ੍ਹਾਂ ਰਾਤ ਨੂੰ ਚੋਰ ਆਉਂਦਾ ਹੈ।
‹ਇਸ ਲਈ ਚੇਤੇ ਕਰ ਕਿ ਤੂੰ ਕਿਸ ਤਰ੍ਹਾਂ ਪ੍ਰਾਪਤ ਕੀਤਾ ਅਤੇ ਸੁਣਿਆ, ਅਤੇ ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੇ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਗੂੰ ਆਵਾਂਗਾ ਅਤੇ ਤੈਨੂੰ ਬਿਲਕੁਲ ਪਤਾ ਨਾ ਹੋਵੇਗਾ ਜੋ ਮੈਂ ਤੇਰੇ ਉੱਪਰ ਕਿਸ ਵੇਲੇ ਆ ਪਵਾਂਗਾ।›