TSK

TSK · ਲੂਕਾ 13:12

Treasury of Scripture Knowledge references in ਪੰਜਾਬੀ IRV.

Back to passage

ਉਹ ਆਪਣਾ ਬਚਨ ਭੇਜ ਕੇ ਉਨ੍ਹਾਂ ਨੂੰ ਚੰਗਾ ਕਰਦਾ ਹੈ, ਅਤੇ ਉਨ੍ਹਾਂ ਨੂੰ ਤਬਾਹੀ ਤੋਂ ਬਚਾਉਂਦਾ ਹੈ।

ਤੁਸੀਂ ਆਪਣਿਆਂ ਹਲ਼ਾਂ ਦੀ ਫ਼ਾਲ ਨੂੰ ਕੁੱਟ ਕੇ ਤਲਵਾਰਾਂ ਅਤੇ ਆਪਣਿਆਂ ਦਾਤਰਿਆਂ ਨੂੰ ਬਰਛੀਆਂ ਬਣਾਓ! ਅਤੇ ਜੋ ਕਮਜ਼ੋਰ ਹੈ, ਉਹ ਆਖੇ, ਮੈਂ ਸੂਰਬੀਰ ਹਾਂ!

ਤਦ ਉਸ ਨੇ ਉਨ੍ਹਾਂ ਦੇ ਵਿਚਾਰਾਂ ਨੂੰ ਜਾਣ ਕੇ ਉਸ ਸੁੱਕੇ ਹੱਥ ਵਾਲੇ ਮਨੁੱਖ ਨੂੰ ਆਖਿਆ, ‹ਉੱਠ ਅਤੇ ਸਾਹਮਣੇ ਆ ਕੇ ਖੜ੍ਹਾ ਹੋ ਜਾ› ਅਤੇ ਉਹ ਉੱਠ ਖੜ੍ਹਾ ਹੋਇਆ।