ਮੱਤੀ 13:24
TSK
¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›
TSK
Treasury of Scripture Knowledge references in ਪੰਜਾਬੀ IRV.
¶ ਉਸ ਨੇ ਉਨ੍ਹਾਂ ਨੂੰ ਇੱਕ ਹੋਰ ਦ੍ਰਿਸ਼ਟਾਂਤ ਦਿੱਤਾ ਕਿ ‹ਸਵਰਗ ਰਾਜ ਇੱਕ ਮਨੁੱਖ ਵਰਗਾ ਹੈ ਜਿਸ ਨੇ ਆਪਣੇ ਖੇਤ ਵਿੱਚ ਚੰਗਾ ਬੀਜ ਬੀਜਿਆ।›
¶ ਫੇਰ ਉਹ ਨੇ ਕਿਹਾ, ‹ਪਰਮੇਸ਼ੁਰ ਦਾ ਰਾਜ ਇਹੋ ਜਿਹਾ ਹੈ ਜਿਵੇਂ ਕੋਈ ਮਨੁੱਖ ਜ਼ਮੀਨ ਵਿੱਚ ਬੀਜ ਬੀਜੇ।›
‹ਮੈਂ ਇਸ ਪੀੜ੍ਹੀ ਦੇ ਲੋਕਾਂ ਦੀ ਤੁਲਨਾ ਕਿਸ ਨਾਲ ਕਰਾਂ ਅਤੇ ਉਹ ਕਿਸ ਦੇ ਸਮਾਨ ਹਨ?›
‹ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।›