TSK

TSK · ਲੂਕਾ 13:23

Treasury of Scripture Knowledge references in ਪੰਜਾਬੀ IRV.

Back to passage

ਅਤੇ ਚੇਲੇ ਇਹ ਸੁਣ ਕੇ ਬਹੁਤ ਹੈਰਾਨ ਹੋਏ ਅਤੇ ਬੋਲੇ, ਤਾਂ ਫਿਰ ਕੌਣ ਮੁਕਤੀ ਪਾ ਸਕਦਾ ਹੈ?

‹ਕਿਉਂ ਜੋ ਸੱਦੇ ਹੋਏ ਤਾਂ ਬਹੁਤ ਹਨ ਪਰ ਚੁਣੇ ਹੋਏ ਥੋੜ੍ਹੇ।›

ਜੋ ਸਾਨੂੰ ਦੱਸੋ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਨਿਸ਼ਾਨ ਹੋਵੇਗਾ, ਜਦੋਂ ਇਹ ਸਭ ਪੂਰੀਆਂ ਹੋਣ ਲੱਗਣਗੀਆਂ?

¶ ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?

ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਤੁਹਾਡਾ ਕੰਮ ਨਹੀਂ ਕਿ ਤੁਸੀਂ ਉਨ੍ਹਾਂ ਸਮਿਆਂ ਅਤੇ ਵੇਲਿਆਂ ਨੂੰ ਜਾਣੋ, ਜੋ ਪਿਤਾ ਨੇ ਆਪਣੇ ਅਧਿਕਾਰ ਵਿੱਚ ਰੱਖੇ ਹਨ।›