ਅਤੇ ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।
TSK
TSK · ਲੂਕਾ 13:3
Treasury of Scripture Knowledge references in ਪੰਜਾਬੀ IRV.
ਮੱਤੀ 3:10
TSK
ਮੱਤੀ 22:7
TSK
‹ਤਦ ਰਾਜੇ ਨੂੰ ਕ੍ਰੋਧ ਆਇਆ ਅਤੇ ਉਸ ਨੇ ਆਪਣੀਆਂ ਫ਼ੌਜਾਂ ਭੇਜ ਕੇ ਉਨ੍ਹਾਂ ਖ਼ੂਨੀਆਂ ਦਾ ਨਾਸ ਕਰ ਦਿੱਤਾ ਅਤੇ ਉਨ੍ਹਾਂ ਦਾ ਸ਼ਹਿਰ ਫੂਕ ਸੁੱਟਿਆ।›
ਮੱਤੀ 24:21
TSK
‹ਕਿਉਂ ਜੋ ਉਸ ਸਮੇਂ ਅਜਿਹਾ ਵੱਡਾ ਕਸ਼ਟ ਹੋਵੇਗਾ ਜੋ ਜਗਤ ਦੇ ਮੁੱਢੋਂ ਲੈ ਕੇ ਨਾ ਹੁਣ ਤੱਕ ਹੋਇਆ ਅਤੇ ਨਾ ਕਦੇ ਹੋਵੇਗਾ।›
ਲੂਕਾ 19:42
TSK
ਅਤੇ ਆਖਿਆ, ‹ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।›
ਲੂਕਾ 23:28
TSK
ਪਰ ਯਿਸੂ ਨੇ ਉਨ੍ਹਾਂ ਵੱਲ ਪਿੱਛੇ ਮੁੜ ਕੇ ਕਿਹਾ, ‹ਹੇ ਯਰੂਸ਼ਲਮ ਦੀਓ ਧੀਓ, ਮੇਰੇ ਲਈ ਨਾ ਰੋਵੋ ਪਰ ਆਪਣੇ ਅਤੇ ਆਪਣਿਆਂ ਬੱਚਿਆਂ ਲਈ ਰੋਵੋ।›
ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
‹ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।›