ਮੱਤੀ 24:23
TSK
‹ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।›
TSK
Treasury of Scripture Knowledge references in ਪੰਜਾਬੀ IRV.
‹ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ।›
‹ਅਤੇ ਉਸ ਨਗਰ ਦੇ ਰੋਗੀਆਂ ਨੂੰ ਚੰਗਾ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪਰਮੇਸ਼ੁਰ ਦਾ ਰਾਜ ਤੁਹਾਡੇ ਨੇੜੇ ਆ ਗਿਆ ਹੈ।›
ਤਾਂ ਉਸ ਨੇ ਆਖਿਆ, ‹“ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।›
ਕਿਉਂ ਜੋ ਪਰਮੇਸ਼ੁਰ ਦਾ ਰਾਜ ਖਾਣਾ ਪੀਣਾ ਨਹੀਂ ਸਗੋਂ ਪਵਿੱਤਰ ਆਤਮਾ ਵਿੱਚ ਸ਼ਾਂਤੀ ਅਤੇ ਅਨੰਦ ਹੈ।