TSK

TSK · ਲੂਕਾ 21:23

Treasury of Scripture Knowledge references in ਪੰਜਾਬੀ IRV.

Back to passage

ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!

‹ਅਤੇ ਜੋ ਕੋਈ ਇਸ ਪੱਥਰ ਉੱਤੇ ਡਿੱਗੇਗਾ ਸੋ ਚੂਰ-ਚੂਰ ਹੋ ਜਾਵੇਗਾ ਪਰ ਜਿਹ ਦੇ ਉੱਤੇ ਉਹ ਡਿੱਗੇ ਉਹ ਨੂੰ ਪੀਹ ਸੁੱਟੇਗਾ।›

‹ਅਤੇ ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ!›

‹ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,›

ਉਹ ਸਾਨੂੰ ਪਰਾਈਆਂ ਕੌਮਾਂ ਨਾਲ ਉਨ੍ਹਾਂ ਦੀ ਮੁਕਤੀ ਬਾਰੇ ਗੱਲ ਕਰਨ ਤੋਂ ਰੋਕਦੇ ਹਨ, ਕਿ ਕਿਤੇ ਉਹ ਬਚਾਏ ਨਾ ਜਾਣ ਤਾਂ ਜੋ ਉਹਨਾਂ ਦੇ ਪਾਪਾਂ ਦਾ ਭਾਂਡਾ ਸਦਾ ਭਰਿਆ ਰਹੇ! ਪਰ ਉਹਨਾਂ ਦੇ ਉੱਤੇ ਪਰਮੇਸ਼ੁਰ ਦਾ ਪੂਰਾ ਕ੍ਰੋਧ ਆ ਪਿਆ ਹੈ!।

¶ ਜੇ ਅਸੀਂ ਸੱਚ ਦਾ ਗਿਆਨ ਪ੍ਰਾਪਤ ਕਰਨ ਦੇ ਪਿੱਛੋਂ ਜਾਣ ਬੁਝ ਕੇ ਪਾਪ ਕਰੀ ਜਾਈਏ ਤਾਂ ਪਾਪਾਂ ਦੇ ਲਈ ਫੇਰ ਕੋਈ ਬਲੀਦਾਨ ਨਹੀਂ

¶ ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!