TSK

TSK · ਲੂਕਾ 21:3

Treasury of Scripture Knowledge references in ਪੰਜਾਬੀ IRV.

Back to passage

ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ।›

‹ਪਰ ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਏਲੀਯਾਹ ਦੇ ਦਿਨਾਂ ਵਿੱਚ ਜਦੋਂ ਸਾਢੇ ਤਿੰਨ ਸਾਲਾਂ ਤੱਕ ਮੀਂਹ ਨਾ ਪਿਆ ਅਤੇ ਸਾਰੇ ਦੇਸ ਵਿੱਚ ਵੱਡਾ ਅਕਾਲ ਪਿਆ, ਇਸਰਾਏਲ ਵਿੱਚ ਬਹੁਤ ਸਾਰੀਆਂ ਵਿਧਵਾਵਾਂ ਸਨ।›

‹ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਉਹ ਉਸ ਨੂੰ ਆਪਣੇ ਸਾਰੇ ਮਾਲ ਉੱਤੇ ਅਧਿਕਾਰੀ ਠਹਿਰਾਵੇਗਾ।›

¶ ਤਦ ਪਤਰਸ ਨੇ ਆਖਿਆ, ਮੈਂ ਸੱਚ-ਮੁੱਚ ਜਾਣ ਲਿਆ ਜੋ ਪਰਮੇਸ਼ੁਰ ਕਿਸੇ ਦਾ ਪੱਖ ਨਹੀਂ ਕਰਦਾ।

ਜੇ ਮਨ ਦੀ ਤਿਆਰੀ ਪਹਿਲਾਂ ਹੋਵੇ ਤਾਂ ਉਹ ਉਸ ਦੇ ਅਨੁਸਾਰ ਜੋ ਕਿਸੇ ਕੋਲ ਹੈ, ਪਰਵਾਨ ਹੁੰਦੀ ਹੈ ਨਾ ਉਸ ਦੇ ਅਨੁਸਾਰ ਜੋ ਉਸ ਦੇ ਕੋਲ ਨਹੀਂ ਹੈ।