ਅਤੇ ਇੱਕ ਨੇ ਉਸ ਮਨੁੱਖ ਨੂੰ ਜੋ ਕਤਾਨੀ ਕੱਪੜੇ ਪਹਿਨੀ ਦਰਿਆ ਦੇ ਪਾਣੀਆਂ ਉੱਤੇ ਸੀ ਉਸ ਤੋਂ ਉਹਨਾਂ ਮਨੁੱਖਾਂ ਵਿੱਚੋਂ ਇੱਕ ਨੇ ਪੁੱਛਿਆ ਕਿ ਇਹ ਅਚਰਜ਼ ਗੱਲਾਂ ਦਾ ਅੰਤ ਕਦੋਂ ਤੱਕ ਹੋਵੇਗਾ?
TSK
TSK · ਲੂਕਾ 21:7
Treasury of Scripture Knowledge references in ਪੰਜਾਬੀ IRV.
ਦਾਨੀਏਲ 12:6
TSK
ਮੱਤੀ 24:3
TSK
¶ ਜਦ ਉਹ ਜ਼ੈਤੂਨ ਦੇ ਪਹਾੜ ਉੱਤੇ ਬੈਠਾ ਹੋਇਆ ਸੀ ਤਾਂ ਉਹ ਦੇ ਚੇਲੇ ਉਹ ਦੇ ਕੋਲ ਇਕਾਂਤ ਵਿੱਚ ਆਏ ਅਤੇ ਪੁੱਛਿਆ, ਸਾਨੂੰ ਦੱਸ ਜੋ ਇਹ ਗੱਲਾਂ ਕਦੋਂ ਹੋਣਗੀਆਂ ਅਤੇ ਤੇਰੇ ਆਉਣ ਤੇ ਸੰਸਾਰ ਦੇ ਅੰਤ ਦਾ ਕੀ ਨਿਸ਼ਾਨ ਹੋਵੇਗਾ?
ਮਰਕੁਸ 13:3
TSK
¶ ਜਦੋਂ ਉਹ ਜ਼ੈਤੂਨ ਦੇ ਪਹਾੜ ਉੱਤੇ ਹੈਕਲ ਦੇ ਸਾਹਮਣੇ ਬੈਠਾ ਸੀ, ਤਦ ਪਤਰਸ, ਯਾਕੂਬ, ਯੂਹੰਨਾ ਅਤੇ ਅੰਦ੍ਰਿਯਾਸ ਨੇ ਇਕਾਂਤ ਵਿੱਚ ਉਹ ਦੇ ਅੱਗੇ ਅਰਜ਼ ਕੀਤੀ,
ਲੂਕਾ 21:20
TSK
¶ ‹ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।›
ਲੂਕਾ 21:32
TSK
‹ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।›
¶ ਸੋ ਜਦੋਂ ਉਹ ਇਕੱਠੇ ਹੋਏ ਤਾਂ ਉਸ ਤੋਂ ਪੁੱਛਿਆ ਕਿ ਪ੍ਰਭੂ ਜੀ ਕੀ ਤੂੰ ਇਸ ਸਮੇਂ ਇਸਰਾਏਲ ਦਾ ਰਾਜ ਬਹਾਲ ਕਰੇਗਾ?