TSK

TSK · ਲੂਕਾ 22:39

Treasury of Scripture Knowledge references in ਪੰਜਾਬੀ IRV.

Back to passage

¶ ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

¶ ਤਦ ਯਿਸੂ ਉਨ੍ਹਾਂ ਦੇ ਨਾਲ ਗਥਸਮਨੀ ਨਾਮ ਦੇ ਇੱਕ ਥਾਂ ਆਇਆ ਅਤੇ ਆਪਣੇ ਚੇਲਿਆਂ ਨੂੰ ਕਿਹਾ, ‹ਤੁਸੀਂ ਇੱਥੇ ਬੈਠੋ, ਜਿੰਨਾਂ ਚਿਰ ਮੈਂ ਉੱਥੇ ਜਾ ਕੇ ਪ੍ਰਾਰਥਨਾ ਕਰਾਂ।›

ਅਤੇ ਹਰ ਦਿਨ, ਸ਼ਾਮ ਹੁੰਦਿਆਂ ਹੀ ਪ੍ਰਭੂ ਯਿਸੂ ਨਗਰੋਂ ਬਾਹਰ ਜਾਂਦੇ ਹੁੰਦੇ ਸਨ।

¶ ਫੇਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਨੂੰ ਨਿੱਕਲ ਗਏ।

¶ ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।