TSK

TSK · ਲੂਕਾ 3:21

Treasury of Scripture Knowledge references in ਪੰਜਾਬੀ IRV.

Back to passage

ਅਤੇ ਉਹ ਭੀੜ ਨੂੰ ਵਿਦਾ ਕਰ ਕੇ ਪ੍ਰਾਰਥਨਾ ਕਰਨ ਲਈ ਬਿਲਕੁਲ ਇਕੱਲਾ ਪਹਾੜ ਤੇ ਚੜ੍ਹ ਗਿਆ ਅਤੇ ਜਦੋਂ ਸ਼ਾਮ ਹੋਈ ਤਾਂ ਉਹ ਉੱਥੇ ਇਕੱਲਾ ਹੀ ਸੀ।

ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।

¶ ਇਨ੍ਹਾਂ ਗੱਲਾਂ ਦੇ ਅੱਠ ਕੁ ਦਿਨਾਂ ਦੇ ਬਾਅਦ ਇਸ ਤਰ੍ਹਾਂ ਹੋਇਆ ਜੋ ਉਹ ਪਤਰਸ, ਯੂਹੰਨਾ ਅਤੇ ਯਾਕੂਬ ਨੂੰ ਨਾਲ ਲੈ ਕੇ ਪਹਾੜ ਉੱਤੇ ਪ੍ਰਾਰਥਨਾ ਕਰਨ ਲਈ ਚੜ੍ਹਿਆ।

¶ ‹ਹੁਣ ਮੇਰਾ ਦਿਲ ਘਬਰਾਉਂਦਾ ਹੈ। ਮੈਨੂੰ ਕੀ ਆਖਣਾ ਚਾਹੀਦਾ ਹੈ? ਕੀ ਮੈਂ ਇਹ ਆਖਾਂ, “ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?” ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।›