TSK

TSK · ਲੂਕਾ 7:21

Treasury of Scripture Knowledge references in ਪੰਜਾਬੀ IRV.

Back to passage

ਜੇ ਦੇਸ ਵਿੱਚ ਕਾਲ ਜਾਂ ਬਵਾ ਪੈ ਜਾਵੇ ਜਾਂ ਔੜ ਜਾਂ ਕੁੰਗੀ ਜਾਂ ਸਲਾ ਜਾਂ ਸੁੰਡੀ ਟੋਕਾ ਆ ਪਵੇ ਅਤੇ ਜੇ ਉਨ੍ਹਾਂ ਦੇ ਵੈਰੀ ਉਨ੍ਹਾਂ ਦੇ ਦੇਸ ਦੇ ਫਾਟਕਾਂ ਨੂੰ ਘੇਰ ਲੈਣ ਅਤੇ ਜੇ ਕੋਈ ਕਸ਼ਟ ਜਾਂ ਰੋਗ ਆ ਪਵੇ।

¶ ਯਿਸੂ ਸਾਰੇ ਗਲੀਲ ਵਿੱਚ ਫਿਰਦਾ ਹੋਇਆ ਉਨ੍ਹਾਂ ਦੇ ਪ੍ਰਾਰਥਨਾ ਘਰਾਂ ਵਿੱਚ ਉਪਦੇਸ਼ ਦਿੰਦਾ ਅਤੇ ਰਾਜ ਦੀ ਖੁਸ਼ਖਬਰੀ ਦਾ ਪਰਚਾਰ ਕਰਦਾ ਅਤੇ ਲੋਕਾਂ ਵਿੱਚੋਂ ਸਾਰੇ ਰੋਗ ਅਤੇ ਸਾਰੀ ਮਾਂਦਗੀ ਨੂੰ ਹਟਾਉਂਦਾ ਸੀ।

ਅਤੇ ਤੁਰੰਤ ਉਸ ਦੇ ਲਹੂ ਦਾ ਵਹਿਣਾ ਬੰਦ ਹੋ ਗਿਆ ਅਤੇ ਉਸ ਨੇ ਆਪਣੇ ਸਰੀਰ ਵਿੱਚ ਮਲੂਮ ਕਰ ਲਿਆ ਜੋ ਮੈਂ ਇਸ ਬਿਮਾਰੀ ਤੋਂ ਚੰਗੀ ਹੋ ਗਈ।

ਇਸੇ ਕਾਰਨ ਤੁਹਾਡੇ ਵਿੱਚ ਬਹੁਤ ਸਾਰੇ ਕਮਜ਼ੋਰ ਅਤੇ ਰੋਗੀ ਹਨ, ਅਤੇ ਕਈ ਮਰ ਗਏ ਹਨ।

ਜੇਕਰ ਤੁਹਾਡੇ ਵਿੱਚ ਕੋਈ ਰੋਗੀ ਹੈ? ਤਾਂ ਕਲੀਸਿਯਾ ਦੇ ਬਜ਼ੁਰਗਾਂ ਨੂੰ ਬੁਲਾਵੇ ਅਤੇ ਉਹ ਪ੍ਰਭੂ ਦਾ ਨਾਮ ਲੈ ਕੇ ਉਸ ਉੱਤੇ ਤੇਲ ਮਲਣ ਅਤੇ ਉਹ ਦੇ ਲਈ ਪ੍ਰਾਰਥਨਾ ਕਰਨ