TSK

TSK · ਲੂਕਾ 8:49

Treasury of Scripture Knowledge references in ਪੰਜਾਬੀ IRV.

Back to passage

ਪਰ ਆਹਾਜ਼ ਨੇ ਆਖਿਆ, ਮੈਂ ਨਹੀਂ ਮੰਗਾਂਗਾ ਅਤੇ ਮੈਂ ਯਹੋਵਾਹ ਨੂੰ ਨਹੀਂ ਪਰਤਾਵਾਂਗਾ।

¶ ਉਹ ਇਹ ਗੱਲ ਕਰ ਹੀ ਰਿਹਾ ਸੀ ਕਿ ਪ੍ਰਾਰਥਨਾ ਘਰ ਦੇ ਸਰਦਾਰ ਦੇ ਘਰੋਂ ਲੋਕਾਂ ਨੇ ਆਣ ਕੇ ਆਖਿਆ, ਤੇਰੀ ਧੀ ਮਰ ਗਈ, ਗੁਰੂ ਜੀ ਨੂੰ ਕਿਉਂ ਖੇਚਲ ਪਾਉਂਦਾ ਹੈਂ?

ਉਸੇ ਸਮੇਂ ਜੈਰੁਸ ਨਾਮ ਦਾ ਇੱਕ ਮਨੁੱਖ ਆਇਆ ਜਿਹੜਾ ਪ੍ਰਾਰਥਨਾ ਘਰ ਦਾ ਸਰਦਾਰ ਸੀ ਅਤੇ ਉਸ ਨੇ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦੀ ਮਿੰਨਤ ਕੀਤੀ ਜੋ ਮੇਰੇ ਘਰ ਚੱਲੋ।