ਲੂਕਾ 3:22 TSK ਅਤੇ ਪਵਿੱਤਰ ਆਤਮਾ ਦੇਹ ਦਾ ਰੂਪ ਧਾਰ ਕੇ ਘੁੱਗੀ ਵਾਂਗੂੰ ਉਸ ਉੱਤੇ ਉੱਤਰਿਆ ਅਤੇ ਇੱਕ ਸਵਰਗੀ ਬਾਣੀ ਆਈ, ਤੂੰ ਮੇਰਾ ਪਿਆਰਾ ਪੁੱਤਰ ਹੈਂ, ਤੇਰੇ ਤੋਂ ਮੈਂ ਖੁਸ਼ ਹਾਂ।