TSK

TSK · ਮਰਕੁਸ 1:37

Treasury of Scripture Knowledge references in ਪੰਜਾਬੀ IRV.

Back to passage

ਇਹ ਉਸ ਦਿਨ ਟੁੱਟ ਗਿਆ ਜਦ ਕਮਜ਼ੋਰ ਭੇਡਾਂ ਨੇ ਜਾਣ ਲਿਆ ਜਿਹੜੀਆਂ ਮੇਰੀਆਂ ਰੱਖੀਆਂ ਹੋਈਆਂ ਸਨ, ਕਿ ਇਹ ਯਹੋਵਾਹ ਦਾ ਬਚਨ ਹੈ।

ਇਸ ਲਈ ਚੇਲੇ ਯੂਹੰਨਾ ਕੋਲ ਆਏ ਅਤੇ ਆਖਿਆ, “ਗੁਰੂ ਜੀ, ਕੀ ਤੁਹਾਨੂੰ ਉਹ ਆਦਮੀ ਯਾਦ ਹੈ ਜਿਹੜਾ ਯਰਦਨ ਦਰਿਆ ਦੇ ਪਾਰ ਤੁਹਾਡੇ ਨਾਲ ਸੀ? ਤੁਸੀਂ ਲੋਕਾਂ ਨਾਲ ਉਸ ਬਾਰੇ ਹੀ ਗੱਲਾਂ ਕਰ ਰਹੇ ਸੀ। ਉਹੀ ਆਦਮੀ ਲੋਕਾਂ ਨੂੰ ਬਪਤਿਸਮਾ ਦੇ ਰਿਹਾ ਸੀ ਅਤੇ ਬਹੁਤ ਸਾਰੇ ਲੋਕ ਉਸ ਕੋਲ ਆ ਰਹੇ ਸਨ।”

ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਆਖਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸ ਦੇ ਮਗਰ ਲੱਗ ਰਹੇ ਹਨ।”