TSK

TSK · ਮਰਕੁਸ 1:40

Treasury of Scripture Knowledge references in ਪੰਜਾਬੀ IRV.

Back to passage

ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।

ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!

ਉਹ ਯੋਆਬ ਦੇ ਸਿਰ ਅਤੇ ਉਹ ਦੇ ਪਿਤਾ ਦੇ ਸਾਰੇ ਘਰਾਣੇ ਦੇ ਉੱਤੇ ਰਹੇ ਅਤੇ ਯੋਆਬ ਦੇ ਘਰ ਵਿੱਚ ਕੋਈ ਨਾ ਕੋਈ ਅਜਿਹਾ ਰਹੇ ਜਿਹ ਦਾ ਲਹੂ ਵਗੇ ਜਾਂ ਕੋੜ੍ਹ ਹੋਵੇ ਜਾਂ ਲਾਠੀ ਫੜ੍ਹ ਕੇ ਤੁਰੇ ਜਾਂ ਤਲਵਾਰ ਨਾਲ ਡਿੱਗੇ ਜਾਂ ਰੋਟੀ ਦੀ ਘਾਟ ਹੋਵੇ!

¶ ਹੁਣ ਫਾਟਕ ਦੇ ਰਸਤੇ ਤੇ ਚਾਰ ਕੋੜ੍ਹੀ ਸਨ, ਉਨ੍ਹਾਂ ਨੇ ਇੱਕ ਦੂਜੇ ਨੂੰ ਆਖਿਆ, “ਅਸੀਂ ਇੱਥੇ ਬੈਠੇ-ਬੈਠੇ ਕਿਉਂ ਮਰੀਏ?”

ਕਿਉਂ ਜੋ ਸੁਲੇਮਾਨ ਨੇ ਪੰਜ ਹੱਥ ਲੰਮਾ, ਪੰਜ ਹੱਥ ਚੌੜਾ ਅਤੇ ਤਿੰਨ ਹੱਥ ਉੱਚਾ ਪਿੱਤਲ ਦਾ ਇੱਕ ਥੜਾ ਬਣਵਾ ਕੇ ਵਿਹੜੇ ਵਿੱਚ ਰੱਖ ਦਿੱਤਾ ਅਤੇ ਉਸ ਉੱਤੇ ਉਹ ਖੜ੍ਹਾ ਹੋਇਆ ਸੀ, ਸੋ ਉਸ ਨੇ ਸਾਰੀ ਸਭਾ ਦੇ ਸਾਹਮਣੇ ਗੋਡੇ ਟੇਕ ਕੇ ਅਕਾਸ਼ ਵੱਲ ਆਪਣੇ ਹੱਥ ਚੁੱਕੇ

‹ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਚਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ।›

ਅਤੇ ਕਈ ਵਾਰੀ ਉਸ ਨੇ ਇਹ ਨੂੰ ਅੱਗ ਵਿੱਚ ਅਤੇ ਪਾਣੀ ਵਿੱਚ ਵੀ ਸੁੱਟਿਆ ਹੈ ਜੋ ਇਹ ਦਾ ਨਾਸ ਕਰੇ ਪਰ ਜੇ ਤੁਸੀਂ ਕੁਝ ਕਰ ਸਕਦੇ ਹੋ, ਤਾਂ ਸਾਡੇ ਉੱਤੇ ਤਰਸ ਖਾ ਕੇ ਸਾਡੀ ਸਹਾਇਤਾ ਕਰੋ।

¶ ਜਦੋਂ ਯਿਸੂ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਉਸ ਦੇ ਕੋਲ ਆਇਆ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਤੇ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੂ ਜੀ ਜੇ ਤੁਸੀਂ ਚਾਹੋਂ ਤਾਂ ਮੈਨੂੰ ਸ਼ੁੱਧ ਕਰ ਸਕਦੇ ਹੋ।

ਤਦ ਉਸ ਨੇ ਉਨ੍ਹਾਂ ਤੋਂ ਕੋਈ ਪੱਥਰ ਸੁੱਟਣ ਦੀ ਦੂਰੀ ਤੇ ਅਲੱਗ ਜਾ ਕੇ ਗੋਡੇ ਨਿਵਾਏ ਅਤੇ ਪ੍ਰਾਰਥਨਾ ਕਰਦਿਆਂ ਆਖਿਆ,

¶ ਇਸ ਕਾਰਨ ਮੈਂ ਪ੍ਰਭੂ ਯਿਸੂ ਮਸੀਹ ਦੇ ਪਿਤਾ ਅੱਗੇ ਆਪਣੇ ਗੋਡੇ ਨਿਵਾਉਂਦਾ ਹਾਂ!