1 ਰਾਜਾ 2:16
TSK
ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
TSK
Treasury of Scripture Knowledge references in ਪੰਜਾਬੀ IRV.
ਹੁਣ ਮੈਂ ਤੇਰੇ ਕੋਲੋਂ ਇੱਕ ਗੱਲ ਮੰਗਦਾ ਹਾਂ। ਤੂੰ ਮੈਨੂੰ ਨਾਂਹ ਨਾ ਕਰੀਂ। ਉਸ ਨੇ ਆਖਿਆ, ਬੋਲ।
¶ ਤਦ ਜ਼ਬਦੀ ਦੇ ਪੁੱਤਰਾਂ ਦੀ ਮਾਤਾ ਆਪਣੇ ਪੁੱਤਰਾਂ ਨੂੰ ਉਸ ਦੇ ਕੋਲ ਲਿਆਈ ਅਤੇ ਮੱਥਾ ਟੇਕ ਕੇ ਉਸ ਅੱਗੇ ਇੱਕ ਬੇਨਤੀ ਕਰਨ ਲੱਗੀ।
ਤਾਂ ਉਸ ਨੇ ਪਤਰਸ ਅਤੇ ਯਾਕੂਬ ਅਤੇ ਯਾਕੂਬ ਦੇ ਭਰਾ ਯੂਹੰਨਾ ਦੇ ਬਿਨ੍ਹਾਂ ਹੋਰ ਕਿਸੇ ਨੂੰ ਆਪਣੇ ਨਾਲ ਆਉਣ ਨਾ ਦਿੱਤਾ।
ਉਸ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਆਪਣੇ ਨਾਲ ਲਿਆ ਅਤੇ ਪਰੇਸ਼ਾਨ ਅਤੇ ਬਹੁਤ ਦੁੱਖੀ ਹੋਣ ਲੱਗਾ।