ਜ਼ਕਰ 9:9
TSK
¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
TSK
Treasury of Scripture Knowledge references in ਪੰਜਾਬੀ IRV.
¶ ਹੇ ਸੀਯੋਨ ਦੀ ਧੀਏ, ਬਹੁਤ ਖੁਸ਼ ਹੋ, ਹੇ ਯਰੂਸ਼ਲਮ ਦੀਏ ਧੀਏ, ਲਲਕਾਰ! ਵੇਖ, ਤੇਰਾ ਰਾਜਾ ਤੇਰੇ ਕੋਲ ਆਉਂਦਾ ਹੈ, ਉਹ ਧਰਮੀ ਅਤੇ ਮੁਕਤੀਦਾਤਾ ਹੈ, ਉਹ ਦੀਨ ਹੈ ਅਤੇ ਗਧੀ ਦੇ ਬੱਚੇ ਉੱਤੇ ਸਵਾਰ ਹੈ।
ਅਤੇ ਗਧੀ ਨੂੰ ਬੱਚੇ ਸਣੇ ਲਿਆਏ ਅਤੇ ਆਪਣੇ ਕੱਪੜੇ ਉਨ੍ਹਾਂ ਦੇ ਉੱਤੇ ਪਾ ਦਿੱਤੇ ਅਤੇ ਉਹ ਉਨ੍ਹਾਂ ਤੇ ਚੜ੍ਹ ਬੈਠਾ।
¶ ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆਉਂਦਾ ਹੈ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।