TSK

TSK · ਮਰਕੁਸ 12:16

Treasury of Scripture Knowledge references in ਪੰਜਾਬੀ IRV.

Back to passage

‹ਮੈਨੂੰ ਇੱਕ ਸਿੱਕਾ ਵਿਖਾਉ। ਇਸ ਉੱਤੇ ਕਿਸ ਦੀ ਮੂਰਤ ਅਤੇ ਲਿਖਤ ਹੈ?› ਉਨ੍ਹਾਂ ਆਖਿਆ, ਕੈਸਰ ਦੀ।

‹ਜਿਹੜਾ ਜਿੱਤਣ ਵਾਲਾ ਹੈ, ਉਸ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ, ਆਪਣੇ ਪਰਮੇਸ਼ੁਰ ਦੀ ਨਗਰੀ ਨਵਾਂ ਯਰੂਸ਼ਲਮ ਦਾ ਨਾਮ ਜਿਹੜੀ ਪਰਮੇਸ਼ੁਰ ਵੱਲੋਂ ਸਵਰਗ ਵਿੱਚੋਂ ਉੱਤਰਦੀ ਹੈ ਅਤੇ ਆਪਣਾ ਨਵਾਂ ਨਾਮ ਉਸ ਉੱਤੇ ਲਿਖਾਂਗਾ।›