TSK

TSK · ਮਰਕੁਸ 13:20

Treasury of Scripture Knowledge references in ਪੰਜਾਬੀ IRV.

Back to passage

¶ ਜੇ ਸੈਨਾਂ ਦਾ ਯਹੋਵਾਹ ਸਾਡੀ ਕੁਝ ਰਹਿੰਦ-ਖੁਹੰਦ ਨਾ ਛੱਡਦਾ, ਤਾਂ ਅਸੀਂ ਸਦੂਮ ਅਤੇ ਅਮੂਰਾਹ ਸ਼ਹਿਰ ਜਿਹੇ ਹੋ ਜਾਂਦੇ।

¶ ਯਹੋਵਾਹ ਇਹ ਆਖਦਾ ਹੈ, ਜਿਵੇਂ ਅੰਗੂਰ ਦੇ ਗੁੱਛੇ ਵਿੱਚ ਨਵੀਂ ਮੈਅ ਭਰ ਜਾਂਦੀ ਹੈ, ਤਾਂ ਲੋਕ ਆਖਦੇ ਹਨ, ਇਹ ਦਾ ਨਾਸ ਨਾ ਕਰੋ, ਕਿਉਂ ਜੋ ਉਹ ਦੇ ਵਿੱਚ ਬਰਕਤ ਹੈ, ਉਸੇ ਤਰ੍ਹਾਂ ਹੀ ਮੈਂ ਆਪਣੇ ਦਾਸਾਂ ਦੀ ਖ਼ਾਤਰ ਵਰਤਾਂਗਾ ਕਿ ਮੈਂ ਸਾਰਿਆਂ ਦਾ ਨਾਸ ਨਾ ਕਰਾਂ।

‹ਅਤੇ ਜੇ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਮਨੁੱਖ ਨਾ ਬਚਦਾ ਪਰ ਉਹ ਦਿਨ ਚੁਣਿਆਂ ਹੋਇਆਂ ਦੀ ਖ਼ਾਤਰ ਘਟਾਏ ਜਾਣਗੇ।›

ਅਤੇ ਉਹ ਵੀ ਜੇ ਅਵਿਸ਼ਵਾਸ ਵਿੱਚ ਟਿਕੇ ਨਾ ਰਹਿਣ ਤਾਂ ਪੇਉਂਦ ਕੀਤੇ ਜਾਣਗੇ, ਕਿਉਂ ਜੋ ਪਰਮੇਸ਼ੁਰ ਨੂੰ ਅਧਿਕਾਰ ਹੈ, ਕਿ ਉਨ੍ਹਾਂ ਨੂੰ ਫੇਰ ਪੇਉਂਦ ਕਰੇ।