TSK

TSK · ਮਰਕੁਸ 14:26

Treasury of Scripture Knowledge references in ਪੰਜਾਬੀ IRV.

Back to passage

¶ ਉਨ੍ਹਾਂ ਦਿਨਾਂ ਵਿੱਚ ਇਸਰਾਏਲ ਦਾ ਕੋਈ ਰਾਜਾ ਨਹੀਂ ਸੀ ਅਤੇ ਉਨ੍ਹਾਂ ਦਿਨਾਂ ਵਿੱਚ ਦਾਨ ਦਾ ਗੋਤ ਆਪਣੇ ਵੱਸਣ ਲਈ ਕੋਈ ਸਥਾਨ ਲੱਭਦਾ ਸੀ, ਕਿਉਂਕਿ ਉਨ੍ਹਾਂ ਨੂੰ ਉਸ ਸਮੇਂ ਤੱਕ ਇਸਰਾਏਲ ਦੇ ਗੋਤਾਂ ਵਿੱਚ ਪੂਰਾ ਹਿੱਸਾ ਨਹੀਂ ਮਿਲਿਆ ਸੀ।

¶ ਜਦ ਉਹ ਯਰੂਸ਼ਲਮ ਦੇ ਨੇੜੇ ਆਏ ਅਤੇ ਜ਼ੈਤੂਨ ਦੇ ਪਹਾੜ ਉੱਤੇ ਬੈਤਫ਼ਗਾ ਕੋਲ ਪਹੁੰਚੇ ਤਾਂ ਯਿਸੂ ਨੇ ਆਪਣੇ ਦੋ ਚੇਲਿਆਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਕਿਹਾ,

¶ ਉਹ ਬਾਹਰ ਨਿੱਕਲ ਕੇ ਆਪਣੀ ਰੀਤ ਅਨੁਸਾਰ ਜ਼ੈਤੂਨ ਦੇ ਪਹਾੜ ਨੂੰ ਗਿਆ ਅਤੇ ਚੇਲੇ ਵੀ ਉਹ ਦੇ ਮਗਰ ਤੁਰੇ।

ਮੈਂ ਆਤਮਾ ਨਾਲ ਗਾਵਾਂਗਾ ਅਤੇ ਸਮਝ ਨਾਲ ਵੀ ਗਾਵਾਂਗਾ।

ਮਸੀਹ ਦਾ ਬਚਨ ਪੂਰੀ ਬੁੱਧ ਨਾਲ ਤੁਹਾਡੇ ਵਿੱਚ ਬਹੁਤਾ ਕਰਕੇ ਵਸੇ ਅਤੇ ਤੁਸੀਂ ਜ਼ਬੂਰਾਂ, ਭਜਨਾਂ ਅਤੇ ਆਤਮਿਕ ਗੀਤਾਂ ਦੁਆਰਾ ਇੱਕ ਦੂਏ ਨੂੰ ਉਪਦੇਸ਼ ਦਿਆ ਕਰੋ ਅਤੇ ਸੁਚੇਤ ਕਰੋ ਅਤੇ ਧੰਨਵਾਦੀ ਹੋ ਕੇ ਪਰਮੇਸ਼ੁਰ ਦੇ ਲਈ ਆਪਣੇ ਮਨਾਂ ਵਿੱਚ ਗਾਇਆ ਕਰੋ।

ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,