ਉਤ 44:16
TSK
ਯਹੂਦਾਹ ਨੇ ਆਖਿਆ, ਅਸੀਂ ਆਪਣੇ ਸੁਆਮੀ ਨੂੰ ਕੀ ਆਖੀਏ ਅਤੇ ਕੀ ਬੋਲੀਏ ਅਤੇ ਅਸੀਂ ਆਪਣੇ ਆਪ ਨੂੰ ਕਿਸ ਤਰ੍ਹਾਂ ਨਿਰਦੋਸ਼ ਸਾਬਤ ਕਰੀਏ? ਪਰਮੇਸ਼ੁਰ ਨੇ ਤੁਹਾਡੇ ਦਾਸਾਂ ਦੀ ਬੁਰਿਆਈ ਲੱਭ ਲਈ ਹੈ। ਵੇਖੋ, ਅਸੀਂ ਆਪਣੇ ਸੁਆਮੀ ਦੇ ਗ਼ੁਲਾਮ ਹਾਂ, ਅਸੀਂ ਵੀ ਅਤੇ ਉਹ ਵੀ ਜਿਸ ਦੇ ਕੋਲੋਂ ਇਹ ਪਿਆਲਾ ਲੱਭਿਆ ਹੈ।