TSK

TSK · ਮਰਕੁਸ 14:68

Treasury of Scripture Knowledge references in ਪੰਜਾਬੀ IRV.

Back to passage

ਜਦ ਉਹ ਬਾਹਰ ਡਿਉੜੀ ਵਿੱਚ ਗਿਆ, ਤਾਂ ਦੂਜੀ ਨੇ ਉਹ ਨੂੰ ਵੇਖ ਕੇ ਉਨ੍ਹਾਂ ਨੂੰ ਜਿਹੜੇ ਉੱਥੇ ਸਨ ਆਖਿਆ, ਇਹ ਵੀ ਯਿਸੂ ਨਾਸਰੀ ਦੇ ਨਾਲ ਸੀ।

ਅਤੇ ਝੱਟ ਦੂਜੀ ਵਾਰ ਮੁਰਗੇ ਨੇ ਬਾਂਗ ਦਿੱਤੀ ਅਤੇ ਪਤਰਸ ਨੂੰ ਉਹ ਗੱਲ ਚੇਤੇ ਆਈ ਜਿਹੜੀ ਯਿਸੂ ਨੇ ਉਹ ਨੂੰ ਆਖੀ ਸੀ ਜੋ ‹ਮੁਰਗੇ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਤਿੰਨ ਵਾਰ ਮੇਰਾ ਇਨਕਾਰ ਕਰੇਂਗਾ› ਅਤੇ ਉਹ ਉਸ ਗੱਲ ਨੂੰ ਸੋਚ ਕੇ ਰੋਣ ਲੱਗਾ।

ਜੇ ਸਹਿ ਲਈਏ, ਉਹ ਦੇ ਨਾਲ ਰਾਜ ਵੀ ਕਰਾਂਗੇ। ਜੇ ਉਹ ਦਾ ਇਨਕਾਰ ਕਰੀਏ, ਤਾਂ ਉਹ ਵੀ ਸਾਡਾ ਇਨਕਾਰ ਕਰੇਗਾ।