ਮੱਤੀ 5:41
TSK
‹ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।›
TSK
Treasury of Scripture Knowledge references in ਪੰਜਾਬੀ IRV.
‹ਅਤੇ ਜੋ ਕੋਈ ਤੈਨੂੰ ਬੇਗ਼ਾਰੀ ਵਿੱਚ ਇੱਕ ਮੀਲ ਲੈ ਜਾਵੇ ਤਾਂ ਉਹ ਦੇ ਨਾਲ ਦੋ ਮੀਲ ਚੱਲਿਆ ਜਾ।›
‹ਜੋ ਕੋਈ ਆਪਣੀ ਸਲੀਬ ਚੁੱਕ ਕੇ ਮੇਰੇ ਮਗਰ ਨਾ ਚੱਲੇ ਤਾਂ ਉਹ ਮੇਰਾ ਚੇਲਾ ਨਹੀਂ ਹੋ ਸਕਦਾ।›
¶ ‹ਜੇਕਰ ਸੰਸਾਰ ਤੁਹਾਡੇ ਨਾਲ ਨਫ਼ਰਤ ਕਰਦਾ ਹੈ ਤਾਂ ਤੁਹਾਨੂੰ ਯਾਦ ਰੱਖਣਾ ਚਾਹੀਦਾ ਕਿ ਪਹਿਲਾਂ ਸੰਸਾਰ ਨੇ ਮੇਰੇ ਨਾਲ ਵੀ ਨਫ਼ਰਤ ਕਰਦਾ ਸੀ।›
ਪਰ ਉਸ ਪ੍ਰਾਰਥਨਾ ਘਰ ਵਿੱਚੋਂ ਜੋ ਲਿਬਰਤੀਨੀਆਂ ਦੀ ਕਹਾਉਂਦੀ ਹੈ ਅਤੇ ਕੁਰੇਨੀਆਂ ਅਤੇ ਸਿਕੰਦਰਿਯਾ ਵਿੱਚੋਂ ਅਤੇ ਉਨ੍ਹਾਂ ਵਿੱਚੋਂ ਜਿਹੜੇ ਕਿਲਕਿਯਾ ਅਤੇ ਏਸ਼ੀਆ ਤੋਂ ਆਏ ਸਨ, ਕਈ ਆਦਮੀ ਉੱਠ ਕੇ ਇਸਤੀਫ਼ਾਨ ਨਾਲ ਬਹਿਸ ਕਰਨ ਲੱਗੇ।
¶ ਅੰਤਾਕਿਯਾ ਦੀ ਕਲੀਸਿਯਾ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ, ਜਿਵੇਂ ਬਰਨਬਾਸ, ਸ਼ਮਊਨ ਜਿਸ ਨੂੰ ਨੀਗਰ ਵੀ ਕਿਹਾ ਜਾਂਦਾ ਹੈ, ਲੂਕਿਯੁਸ ਕੁਰੇਨੇ ਦਾ ਇੱਕ ਮਨੁੱਖ, ਮਨਏਨ ਜਿਹੜਾ ਰਾਜਾ ਹੇਰੋਦੇਸ ਦੇ ਨਾਲ ਪਲਿਆ ਸੀ ਅਤੇ ਸੌਲੁਸ।