ਲੂਕਾ 22:37
TSK
‹ਮੈਂ ਤੁਹਾਨੂੰ ਆਖਦਾ ਹਾਂ ਕਿ ਪਵਿੱਤਰ ਗ੍ਰੰਥ ਵਿੱਚ ਇਹ ਲਿਖਿਆ ਹੋਇਆ ਹੈ ਕਿ “ਉਹ ਅਪਰਾਧੀਆਂ ਵਿੱਚ ਗਿਣਿਆ ਗਿਆ” ਸੋ ਮੇਰੇ ਹੱਕ ਵਿੱਚ ਉਸ ਦਾ ਸੰਪੂਰਨ ਹੋਣਾ ਜ਼ਰੂਰੀ ਹੈ, ਕਿਉਂਕਿ ਜੋ ਕੁਝ ਮੇਰੇ ਬਾਰੇ ਹੈ ਸੋ ਉਸ ਨੇ ਪੂਰਾ ਹੋਣਾ ਹੀ ਹੈ।›