TSK

TSK · ਮਰਕੁਸ 15:33

Treasury of Scripture Knowledge references in ਪੰਜਾਬੀ IRV.

Back to passage

ਉਹ ਨੇ ਅਨ੍ਹੇਰ ਭੇਜਿਆ ਤਾਂ ਅਨ੍ਹੇਰਾ ਘੁੱਪ ਹੋ ਗਿਆ, ਮਿਸਰੀ ਉਹ ਦੇ ਬਚਨਾਂ ਤੋਂ ਆਕੀ ਨਾ ਹੋਏ।

¶ ਪ੍ਰਭੂ ਯਹੋਵਾਹ ਦਾ ਵਾਕ ਹੈ, “ਉਸ ਦਿਨ ਮੈਂ ਸੂਰਜ ਨੂੰ ਭਰੀ ਦੁਪਹਿਰ ਨੂੰ ਲਾਹ ਦਿਆਂਗਾ ਅਤੇ ਦਿਨ-ਦਿਹਾੜੇ ਧਰਤੀ ਨੂੰ ਹਨ੍ਹੇਰਾ ਕਰ ਦਿਆਂਗਾ।

ਪਹਿਰ ਦਿਨ ਚੜ੍ਹਿਆ ਸੀ ਜਦ ਉਨ੍ਹਾਂ ਉਹ ਨੂੰ ਸਲੀਬ ਉੱਤੇ ਚੜ੍ਹਾਇਆ।