TSK

TSK · ਮਰਕੁਸ 2:1

Treasury of Scripture Knowledge references in ਪੰਜਾਬੀ IRV.

Back to passage

ਪਰ ਉਹ ਬਾਹਰ ਜਾ ਕੇ ਬਹੁਤ ਚਰਚਾ ਕਰਨ ਲੱਗਾ ਅਤੇ ਇਸ ਗੱਲ ਨੂੰ ਉਜਾਗਰ ਕੀਤਾ ਜੋ ਪ੍ਰਭੂ ਯਿਸੂ ਫੇਰ ਨਗਰ ਵਿੱਚ ਖੁੱਲਮ-ਖੁੱਲ੍ਹਾ ਨਾ ਵੜ ਸਕਿਆ ਪਰ ਬਾਹਰ ਉਜਾੜ ਥਾਵਾਂ ਵਿੱਚ ਰਿਹਾ ਅਤੇ ਲੋਕ ਚੁਫ਼ੇਰਿਓਂ ਉਹ ਦੇ ਕੋਲ ਆਉਂਦੇ ਜਾਂਦੇ ਸਨ।

ਉਸ ਸਮੇਂ ਕਈ ਲੋਕ ਇੱਕ ਮਨੁੱਖ ਨੂੰ ਜਿਹੜਾ ਅਧਰੰਗੀ ਸੀ, ਮੰਜੀ ਉੱਤੇ ਲਿਆਏ ਅਤੇ ਚਾਹਿਆ ਜੋ ਉਸ ਨੂੰ ਅੰਦਰ ਲੈ ਜਾ ਕੇ ਯਿਸੂ ਦੇ ਅੱਗੇ ਰੱਖਣ।

ਲੋਕਾਂ ਨੇ ਉਸ ਨੂੰ ਦੱਸਿਆ ਜੋ ਯਿਸੂ ਨਾਸਰੀ ਇੱਥੋਂ ਲੰਘ ਰਿਹਾ ਹੈ।

ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।