TSK

TSK · ਮਰਕੁਸ 2:14

Treasury of Scripture Knowledge references in ਪੰਜਾਬੀ IRV.

Back to passage

ਅਤੇ ਉਨ੍ਹਾਂ ਨੂੰ ਆਖਿਆ, ‹ਮੇਰੇ ਪਿੱਛੇ ਆਓ ਅਤੇ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।›

ਯਿਸੂ ਨੇ ਉਨ੍ਹਾਂ ਨੂੰ ਆਖਿਆ, ‹ਮੇਰੇ ਪਿੱਛੇ ਆਓ ਤਾਂ ਮੈਂ ਤੁਹਾਨੂੰ ਮਨੁੱਖਾਂ ਦੇ ਮਛਵਾਰੇ ਬਣਾਵਾਂਗਾ।›

¶ ਇਸ ਤੋਂ ਬਾਅਦ ਉਹ ਬਾਹਰ ਗਿਆ ਅਤੇ ਲੇਵੀ ਨਾਮ ਦੇ ਇੱਕ ਚੂੰਗੀ ਲੈਣ ਵਾਲੇ ਨੂੰ ਚੂੰਗੀ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸ ਨੂੰ ਆਖਿਆ ਕਿ ‹ਮੇਰੇ ਪਿੱਛੇ ਹੋ ਤੁਰ।›

ਅਤੇ ਜਦੋਂ ਪਹੁੰਚੇ ਤਾਂ ਉਸ ਚੁਬਾਰੇ ਉੱਤੇ ਚੜ੍ਹ ਗਏ ਜਿੱਥੇ ਉਹ ਅਰਥਾਤ ਪਤਰਸ, ਯੂਹੰਨਾ, ਯਾਕੂਬ, ਅੰਦ੍ਰਿਯਾਸ, ਫ਼ਿਲਿਪੁੱਸ, ਥੋਮਾ, ਬਰਥੁਲਮਈ, ਮੱਤੀ ਅਤੇ ਹਲਫ਼ਾ ਦਾ ਪੁੱਤਰ ਯਾਕੂਬ, ਸ਼ਮਊਨ ਜ਼ੇਲੋਤੇਸ ਅਤੇ ਯਾਕੂਬ ਦਾ ਪੁੱਤਰ ਯਹੂਦਾ ਰਹਿੰਦੇ ਸਨ।