TSK

TSK · ਮਰਕੁਸ 2:19

Treasury of Scripture Knowledge references in ਪੰਜਾਬੀ IRV.

Back to passage

ਤਦ ਲਾਬਾਨ ਨੇ ਉਸ ਸਥਾਨ ਦੇ ਸਭ ਮਨੁੱਖਾਂ ਨੂੰ ਇਕੱਠੇ ਕਰ ਕੇ ਵੱਡੀ ਦਾਵਤ ਕੀਤੀ

ਬੂਟੇ ਕੱਢੇ ਹੋਏ ਪਹਿਰਾਵੇ ਪਹਿਨੀ ਉਹ ਪਾਤਸ਼ਾਹ ਕੋਲ ਪਹੁੰਚਾਈ ਜਾਵੇਗੀ, ਉਹ ਦੀਆਂ ਕੁਆਰੀਆਂ ਸਹੇਲੀਆਂ ਉਹ ਦੇ ਪਿੱਛੇ-ਪਿੱਛੇ ਤੇਰੇ ਕੋਲ ਲਿਆਈਆਂ ਜਾਣਗੀਆਂ।

¶ ‹ਉਸ ਵੇਲੇ ਸਵਰਗ ਰਾਜ ਦਸਾਂ ਕੁਆਰੀਆਂ ਵਰਗਾ ਹੋਵੇਗਾ ਜਿਹੜੀਆਂ ਆਪਣੀਆਂ ਮਸ਼ਾਲਾਂ ਲੈ ਕੇ ਲਾੜੇ ਦੇ ਮਿਲਣ ਨੂੰ ਨਿੱਕਲੀਆਂ।›