TSK

TSK · ਮਰਕੁਸ 3:21

Treasury of Scripture Knowledge references in ਪੰਜਾਬੀ IRV.

Back to passage

ਯਹੋਵਾਹ ਨੇ ਯਹੋਯਾਦਾ ਜਾਜਕ ਦੇ ਥਾਂ ਤੈਨੂੰ ਜਾਜਕ ਬਣਾ ਦਿੱਤਾ ਭਈ ਯਹੋਵਾਹ ਦੇ ਭਵਨ ਉੱਤੇ ਜ਼ਿੰਮੇਵਾਰੀ ਹੋਵੇ ਅਤੇ ਹਰੇਕ ਜਿਹੜਾ ਕਮਲਪੁਣਾ ਕਰਦਾ ਹੈ ਅਤੇ ਅਗੰਮ ਵਾਚਦਾ ਹੈ ਤੂੰ ਉਸ ਨੂੰ ਕਾਠ ਅਤੇ ਸੰਗਲਾਂ ਵਿੱਚ ਪਾਵੇਂ

¶ ਤਦ ਉਹ ਦੀ ਮਾਤਾ ਅਤੇ ਉਹ ਦੇ ਭਰਾ ਆਏ ਅਤੇ ਬਾਹਰ ਖੜੇ ਹੋ ਕੇ ਉਹ ਨੂੰ ਬੁਲਾਵਾ ਭੇਜਿਆ।

ਬਹੁਤਿਆਂ ਨੇ ਆਖਿਆ, “ਇਸ ਦੇ ਵਿੱਚ ਭੂਤ ਹੈ ਇਸ ਲਈ ਇਹ ਇੱਕ ਪਾਗਲ ਆਦਮੀ ਦੀ ਤਰ੍ਹਾਂ ਬੋਲ ਰਿਹਾ ਹੈ। ਤੁਸੀਂ ਇਸ ਨੂੰ ਕਿਉਂ ਸੁਣ ਰਹੇ ਹੋ?”

ਜੇ ਅਸੀਂ ਬੇਸੁਰਤ ਹਾਂ ਤਾਂ ਪਰਮੇਸ਼ੁਰ ਦੇ ਲਈ ਹਾਂ ਅਤੇ ਜੇ ਸੁਰਤ ਵਿੱਚ ਹਾਂ ਤਾਂ ਤੁਹਾਡੇ ਲਈ ਹਾਂ।