ਜ਼ਬੂਰ 49:4
TSK
ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
TSK
Treasury of Scripture Knowledge references in ਪੰਜਾਬੀ IRV.
ਮੈਂ ਆਪਣੇ ਕੰਨ ਦ੍ਰਿਸ਼ਟਾਂਤ ਵੱਲ ਲਾਵਾਂਗਾ, ਮੈਂ ਬਰਬਤ ਨਾਲ ਆਪਣਾ ਭੇਤ ਖੋਲ੍ਹਾਂਗਾ।
ਪਰ ਉਸ ਨੇ ਉਨ੍ਹਾਂ ਦੀ ਸੋਚ ਵਿਚਾਰ ਜਾਣ ਕੇ, ਉਨ੍ਹਾਂ ਨੂੰ ਆਖਿਆ ਕਿ ‹ਜਿਸ ਕਿਸੇ ਰਾਜ ਵਿੱਚ ਫੁੱਟ ਪੈਂਦੀ ਹੈ, ਉਹ ਵਿਰਾਨ ਹੋ ਜਾਂਦਾ ਹੈ ਅਤੇ ਜਿਸ ਕਿਸੇ ਨਗਰ ਜਾਂ ਘਰ ਵਿੱਚ ਫੁੱਟ ਪੈਂਦੀ ਹੈ ਉਹ ਬਣਿਆ ਨਾ ਰਹੇਗਾ।›
ਤੇ ਉਸ ਨੇ ਉਨ੍ਹਾਂ ਨੂੰ ਦ੍ਰਿਸ਼ਟਾਂਤਾਂ ਵਿੱਚ ਬਹੁਤ ਸਾਰੀਆਂ ਗੱਲਾਂ ਦਾ ਉਪਦੇਸ਼ ਦਿੱਤਾ ਅਤੇ ਆਪਣੇ ਉਪਦੇਸ਼ ਵਿੱਚ ਉਨ੍ਹਾਂ ਨੂੰ ਕਿਹਾ,