TSK

TSK · ਮਰਕੁਸ 3:6

Treasury of Scripture Knowledge references in ਪੰਜਾਬੀ IRV.

Back to passage

ਤਦ ਫ਼ਰੀਸੀਆਂ ਨੇ ਬਾਹਰ ਜਾ ਕੇ ਉਹ ਦੇ ਵਿਰੁੱਧ ਯੋਜਨਾ ਬਣਾਈ ਕਿ ਕਿਵੇਂ ਉਹ ਦਾ ਨਾਸ ਕਰੀਏ।

ਉਸ ਨੇ ਉਨ੍ਹਾਂ ਨੂੰ ਚਿਤਾਵਨੀ ਨਾਲ ਆਖਿਆ ਕਿ ‹ਫ਼ਰੀਸੀਆਂ ਦੇ ਖ਼ਮੀਰ ਅਤੇ ਹੇਰੋਦੇਸ ਦੇ ਖ਼ਮੀਰ ਤੋਂ ਚੌਕਸ ਰਹੋ!›

ਪਰ ਉਹ ਗੁੱਸੇ ਨਾਲ ਭਰ ਗਏ ਅਤੇ ਆਪਸ ਵਿੱਚ ਗੱਲਾਂ ਕਰਨ ਲੱਗੇ ਕਿ ਅਸੀਂ ਯਿਸੂ ਨਾਲ ਕੀ ਕਰੀਏ?।

ਅਤੇ ਮੁੱਖ ਜਾਜਕ ਅਤੇ ਉਪਦੇਸ਼ਕ ਇਸ ਗੱਲ ਦੇ ਪਿੱਛੇ ਲੱਗੇ ਕਿ ਯਿਸੂ ਉਸ ਨੂੰ ਕਿਵੇਂ ਜਾਨੋਂ ਮਾਰੀਏ? ਕਿਉਂ ਜੋ ਉਹ ਲੋਕਾਂ ਤੋਂ ਡਰਦੇ ਸਨ।