TSK

TSK · ਮਰਕੁਸ 4:21

Treasury of Scripture Knowledge references in ਪੰਜਾਬੀ IRV.

Back to passage

‹ਲੋਕ ਦੀਵਾ ਬਾਲ ਕੇ ਟੋਕਰੇ ਹੇਠਾਂ ਨਹੀਂ ਰੱਖਦੇ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਜੋ ਜਿਹੜੇ ਘਰ ਵਿੱਚ ਹਨ ਉਹਨਾਂ ਨੂੰ ਚਾਨਣ ਦੇਵੇ।›

¶ ‹ਕੋਈ ਦੀਵਾ ਬਾਲ ਕੇ ਕਟੋਰੇ ਦੇ ਥੱਲੇ ਜਾਂ ਟੋਕਰੇ ਦੇ ਹੇਠ ਨਹੀਂ ਰੱਖਦਾ ਸਗੋਂ ਦੀਵਟ ਉੱਤੇ ਰੱਖਦਾ ਹੈ ਕਿ ਅੰਦਰ ਆਉਣ ਵਾਲੇ ਨੂੰ ਚਾਨਣ ਮਿਲੇ।›

ਜਿਵੇਂ ਸੰਤਾਂ ਨੂੰ ਯੋਗ ਹੈ ਤੁਹਾਡੇ ਵਿੱਚ ਹਰਾਮਕਾਰੀ ਅਤੇ ਹਰ ਭਾਂਤ ਦੇ ਗੰਦ-ਮੰਦ ਅਥਵਾ ਲੋਭ ਦੀ ਚਰਚਾ ਵੀ ਨਾ ਹੋਵੇ।