TSK

TSK · ਮਰਕੁਸ 4:34

Treasury of Scripture Knowledge references in ਪੰਜਾਬੀ IRV.

Back to passage

¶ ਫਿਰ ਉਹ ਭੀੜ ਨੂੰ ਭੇਜ ਕੇ, ਘਰ ਵਿੱਚ ਆਇਆ ਅਤੇ ਉਹ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ ਕਿ ਖੇਤ ਦੀ ਜੰਗਲੀ ਬੂਟੀ ਦਾ ਦ੍ਰਿਸ਼ਟਾਂਤ ਸਾਨੂੰ ਸਮਝਾ ਦਿਓ।

¶ ਜਦੋਂ ਉਹ ਇਕਾਂਤ ਵਿੱਚ ਸੀ ਜਿਹੜੇ ਉਹ ਦੇ ਕੋਲ ਸਨ ਉਨ੍ਹਾਂ ਨੇ ਬਾਰਾਂ ਚੇਲਿਆਂ ਨਾਲ ਮਿਲ ਕੇ ਦ੍ਰਿਸ਼ਟਾਂਤਾਂ ਦਾ ਅਰਥ ਉਹ ਨੂੰ ਪੁੱਛਿਆ।

¶ ਉਸ ਦੇ ਚੇਲਿਆਂ ਨੇ ਉਸ ਤੋਂ ਪੁੱਛਿਆ, ਇਸ ਦ੍ਰਿਸ਼ਟਾਂਤ ਦਾ ਅਰਥ ਕੀ ਹੈ?

¶ ਤਦ ਉਸ ਨੇ ਉਨ੍ਹਾਂ ਨੂੰ ਆਖਿਆ, ‹ਇਹ ਮੇਰੀਆਂ ਉਹੋ ਗੱਲਾਂ ਹਨ, ਜਿਹੜੀਆਂ ਮੈਂ ਤੁਹਾਡੇ ਨਾਲ ਰਹਿੰਦਿਆਂ ਹੋਇਆਂ ਤੁਹਾਨੂੰ ਆਖੀਆਂ ਕਿ ਉਨ੍ਹਾਂ ਸਭਨਾਂ ਗੱਲਾਂ ਦਾ ਪੂਰਾ ਹੋਣਾ ਜ਼ਰੂਰੀ ਹੈ, ਜੋ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੀਆਂ ਪੁਸਤਕਾਂ ਅਤੇ ਜ਼ਬੂਰਾਂ ਵਿੱਚ ਮੇਰੇ ਹੱਕ ਵਿੱਚ ਲਿਖੀਆਂ ਹੋਈਆਂ ਹਨ।›